ਮੇਹਰ ਚੰਦ ਪੋਲੀਟੈਕਨਿਕ ਕਾਲਜ ਜਲੰਧਰ ਵਿੱਖੇ ਕੈਂਪਸ ਪਲੇਸਮੈਂਟ ਦੌਰਾਨ ਇਲੈਕਟ੍ਰੀਕਲ ਵਿਭਾਗ ਦੇ 3 ਵਿੱਦਿਆਰਥੀਆਂ ਨੂੰ 2 ਲੱਖ 16 ਹਜਾਰ ਦੇ ਸਲਾਨਾ ਪੈਕੇਜ ਵਿੱਚ ਡਿਪਲੋਮਾ ਇੰਨਜੀਨਅਰ ਟ੍ਰੇਨਸ ਦੇ ਤੌਰ ਤੇ ਭਰਤੀ ਕੀਤਾ ਗਿਆ ।